ਇੰਜੀਨੀਅਰਿੰਗ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

3/31/2020 10:00:18 AM

ਨਵੀਂ ਦਿੱਲੀ-ਰਾਸ਼ਟਰੀ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਇੰਸਟੀਚਿਊਟ (NIELIT) ਨੇ ਸਾਇੰਟਿਸਟ ਅਤੇ ਤਕਨੀਕੀ ਅਸਿਸਟੈਂਟ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 495

ਆਖਰੀ ਤਾਰੀਕ- 10 ਅਪ੍ਰੈਲ, 2020

ਅਹੁਦਿਆਂ ਦਾ ਵੇਰਵਾ-
ਸਾਇੰਟਿਸਟ 'ਬੀ' ਦੇ ਅਹੁਦੇ 288
ਤਕਨੀਕੀ ਅਸਿਸਟੈਂਟ 207

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ BE, B.Tech, M.Sc,MCA ਆਦਿ ਡਿਗਰੀ ਪਾਸ ਕੀਤੀ ਹੋਵੇ। 

ਉਮਰ ਸੀਮਾ- 18 ਤੋਂ 30 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.nielit.gov.in/ ਪੜ੍ਹੇ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Iqbalkaur

Edited By Iqbalkaur