ਅਸਿਸਟੈਂਟ ਪ੍ਰੋਫੈਸਰ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

02/04/2020 10:34:31 AM

ਨਵੀਂ ਦਿੱਲੀ—ਨੈਸ਼ਨਲ ਇੰਸਟੀਚਿਊਟ ਆਫ ਤਕਨਾਲੌਜੀ ਅਗਰਤਲਾ (NIT Agartala) ਨੇ ਵੱਖ-ਵੱਖ ਵਿਭਾਗਾਂ 'ਚ ਅਸਿਸਟੈਂਟ ਪ੍ਰੋਫੈਸਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 58

ਆਖਰੀ ਤਾਰੀਕ- 25 ਫਰਵਰੀ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਪੀ.ਐੱਚ.ਡੀ (PHD) ਡਿਗਰੀ ਪਾਸ ਕੀਤੀ ਹੋਵੇ।

ਅਪਲਾਈ ਫੀਸ-
ਸਾਧਾਰਨ ਅਤੇ ਓ.ਬੀ.ਸੀ ਲਈ 1000 ਰੁਪਏ
ਐੱਸ.ਸੀ/ਐੱਸ.ਟੀ ਲਈ 500 ਰੁਪਏ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://hr.nita.ac.in/ ਪੜ੍ਹੋ।


Iqbalkaur

Content Editor

Related News