ਪ੍ਰੋਫੈਸਰ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

06/12/2019 11:41:45 AM

ਨਵੀਂ ਦਿੱਲੀ—ਨੈਸ਼ਨਲ ਇੰਸਟੀਚਿਊਟ ਆਫ ਤਕਨਾਲੋਜੀ ਕਰਨਾਟਕ (NITKarnataka) ਨੇ ਐਸੋਸੀਏਟ ਪ੍ਰੋਫੈਸਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦੀ ਗਿਣਤੀ- 67

ਆਖਰੀ ਤਾਰੀਕ- 24 ਜੂਨ 2019

ਅਹੁਦਿਆਂ ਦਾ ਵੇਰਵਾ- ਐਸੋਸੀਏਟ ਪ੍ਰੋਫੈਸਰ ਅਤੇ ਪ੍ਰੋਫੈਸਰ

ਉਮਰ ਸੀਮਾ- 60 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਪੀ. ਐੱਚ. ਡੀ. ਪਾਸ ਕੀਤੀ ਹੋਵੇ। 

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.nitk.ac.in/ ਪੜ੍ਹੋ।


Iqbalkaur

Content Editor

Related News