ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ

12/06/2019 6:10:48 PM

ਨਵੀਂ ਦਿੱਲੀ—ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਸਰਕਾਰ ਨੇ ਵਿਵਾਦਪ੍ਰਸਤ ਫਰਾਰ ਮੁਲਜ਼ਮ ਸਵਾਮੀ ਨਿਤਿਆਨੰਦ ਦਾ ਪਾਸਪੋਰਟ ਰੱਦ ਕਰ ਦਿੱਤਾ ਗਿਆ ਹੈ ਅਤੇ ਨਵੇਂ ਪਾਸਪੋਰਟ ਲਈ ਉਸ ਦੀ ਪਟੀਸ਼ਨ ਵੀ ਖਾਰਿਜ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਵਿਦੇਸ਼ਾਂ 'ਚ ਸਥਿਤ ਸਾਰੀਆਂ ਮਸ਼ੀਨਾਂ ਅਤੇ ਪੋਸਟਾਂ ਨੂੰ ਨਿਤਿਆਨੰਦ ਦੇ ਬਾਰੇ ਅਲਰਟ ਕਰ ਦਿੱਤਾ ਹੈ।

Iqbalkaur

This news is Content Editor Iqbalkaur