ਰੇਲਵੇ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

10/03/2019 10:33:03 AM

ਨਵੀਂ ਦਿੱਲੀ—ਉੱਤਰ ਪੂਰਬੀ ਸਰਹੱਦੀ ਰੇਲਵੇ (Northeast Frontier Railway) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 2,590

ਆਖਰੀ ਤਾਰੀਕ- 30 ਅਕਤੂਬਰ, 2019

ਅਹੁਦਿਆਂ ਦਾ ਵੇਰਵਾ- ਮਸ਼ੀਨਿਸਟ, ਵੈਲਡਰ, ਫਿਟਰ, ਕਾਰਪੇਂਟਰ, ਡੀਜ਼ਲ, ਮੈਕੇਨੀਕਲ, ਪੇਂਟਰ, ਇਲੈਕਟ੍ਰੀਸ਼ੀਅਨ, ਟਰਨਰ, ਰੈਫੀਜਰੇਟਰ ਆਦਿ ਅਹੁਦੇ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।

ਉਮਰ ਸੀਮਾ- 15 ਤੋਂ 24 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://nfr.indianrailways.gov.in/ ਪੜ੍ਹੋ।


Iqbalkaur

Content Editor

Related News