ਸੁਕੇਸ਼ ਚੰਦਰਸ਼ੇਖਰ ਨੂੰ ਦੂਜੀ ਜੇਲ ਭੇਜਣ ਦੀ ਪਟੀਸ਼ਨ ’ਤੇ ਦਿੱਲੀ ਸਰਕਾਰ ਨੂੰ ਨੋਟਿਸ

Monday, May 20, 2024 - 09:54 AM (IST)

ਸੁਕੇਸ਼ ਚੰਦਰਸ਼ੇਖਰ ਨੂੰ ਦੂਜੀ ਜੇਲ ਭੇਜਣ ਦੀ ਪਟੀਸ਼ਨ ’ਤੇ ਦਿੱਲੀ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਦੀ ਉਸ ਪਟੀਸ਼ਨ ’ਤੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਹੈ, ਜਿਸ ’ਚ ਅਧਿਕਾਰੀਆਂ ਨੂੰ ਉਸ ਨੂੰ ਮੰਡੋਲੀ ਜੇਲ ਤੋਂ ਪੰਜਾਬ ਅਤੇ ਦਿੱਲੀ ਦੀਆਂ ਜੇਲਾਂ ਨੂੰ ਛੱਡ ਕੇ ਕਿਸੇ ਹੋਰ ਜੇਲ ’ਚ ਤਬਦੀਲ ਕਰਨ ਦਾ ਹੁਕਮ ਦੇਣ ਦੀ ਅਪੀਲ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਸਾਊਥ ਦੇ ਮਸ਼ਹੂਰ ਐਕਟਰ ਨੇ ਕੀਤੀ ਖੁਦਕੁਸ਼ੀ, ਅਦਾਕਾਰਾ ਪਵਿੱਤਰਾ ਜੈਰਾਮ ਦੀ ਮੌਤ ਤੋਂ ਬਾਅਦ ਸੀ ਡਿਪਰੈਸ਼ਨ 'ਚ

ਜਸਟਿਸ ਬੇਲਾ ਐੱਮ. ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿਥਲ ਦੀ ਡਵੀਜ਼ਨ ਬੈਂਚ ਨੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਬੈਂਚ ਨੇ ਕਿਹਾ, “ਪਟੀਸ਼ਨ ’ਚ ਲਾਏ ਗਏ ਦੋਸ਼ਾਂ ਦੇ ਮੱਦੇਨਜ਼ਰ ਜਵਾਬਦੇਹ ਪੱਖ ਨੂੰ ਨੋਟਿਸ ਜਾਰੀ ਕੀਤਾ ਜਾਵੇ, ਜਿਸ ’ਤੇ 19 ਜੁਲਾਈ, 2024 ਤੱਕ ਜਵਾਬ ਦਿੱਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News