12ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

12/29/2019 10:08:04 AM

ਨਵੀਂ ਦਿੱਲੀ—ਨਿਊਕਲੀਅਰ ਪਾਵਰ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (NPCIL) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 185

ਆਖਰੀ ਤਾਰੀਕ- 21 ਜਨਵਰੀ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ। ਇਸ ਦੇ ਨਾਲ ਹੀ ਆਈ.ਟੀ.ਆਈ ਸਰਟੀਫਿਕੇਟ ਵੀ ਹੋਣਾ ਚਾਹੀਦਾ ਹੈ।

ਉਮਰ ਸੀਮਾ- 18 ਤੋਂ 24 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://npcilcareers.co.in/MainSite/default.aspx ਪੜ੍ਹੋ।


Iqbalkaur

Content Editor

Related News