ITI ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Sunday, Jan 05, 2020 - 10:34 AM (IST)

ITI ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਰੱਖਿਆ ਮੰਤਰਾਲੇ ਤਹਿਤ ਆਉਣ ਵਾਲੇ ਆਰਡਨੈਂਸ ਫੈਕਟਰੀ ਬੋਰਡ (Ordnance Factory Board) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 6,066

ਆਖਰੀ ਤਾਰੀਕ- 9 ਫਰਵਰੀ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਦੇ ਨਾਲ ਆਈ.ਟੀ.ਆਈ ਪਾਸ ਕੀਤੀ ਹੋਵੇ।

ਉਮਰ ਸੀਮਾ- 15 ਤੋਂ 24 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ  https://ofb.gov.in/ ਪੜ੍ਹੋ।


author

Iqbalkaur

Content Editor

Related News