12ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

06/05/2019 10:23:52 AM

ਨਵੀਂ ਦਿੱਲੀ—ਆਇਲ ਇੰਡੀਆ ਲਿਮਟਿਡ (Oil India Limited) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦੀ ਗਿਣਤੀ- 11

ਅਹੁਦਿਆਂ ਦਾ ਵੇਰਵਾ- ਜੂਨੀਅਰ ਅਸਿਸਟੈਂਟ 

ਆਖਰੀ ਤਾਰੀਕ- 8 ਜੁਲਾਈ, 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ। 

ਉਮਰ ਸੀਮਾ- 18 ਤੋਂ 35 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਿਤੀ ਪ੍ਰੀਖਿਆ ਅਤੇ ਕੰਪਿਊਟਰ ਸਕਿਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.oil-india.com/ ਪੜ੍ਹੋ।


Iqbalkaur

Content Editor

Related News