ਅਯੁੱਧਿਆ ਹਾਈਵੇਅ ''ਤੇ ਤੇਲ ਨਾਲ ਭਰਿਆ ਟੈਂਕਰ ਪਲਟਣ ਕਾਰਨ ਲੱਗੀ ਭਿਆਨਕ ਅੱਗ

Thursday, Jul 04, 2019 - 11:28 AM (IST)

ਅਯੁੱਧਿਆ ਹਾਈਵੇਅ ''ਤੇ ਤੇਲ ਨਾਲ ਭਰਿਆ ਟੈਂਕਰ ਪਲਟਣ ਕਾਰਨ ਲੱਗੀ ਭਿਆਨਕ ਅੱਗ

ਬਾਰਾਬੰਕੀ—ਅੱਜ ਸਵੇਰਸਾਰ ਬਾਰਾਬੰਕੀ ਇਲਾਕੇ 'ਚ ਲਖਨਊ-ਅਯੁੱਧਿਆ ਹਾਈਵੇਅ 'ਤੇ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਰਿਲਾਇੰਸ ਦਾ ਇੱਕ ਤੇਲ ਨਾਲ ਭਰਿਆ ਟੈਂਕਰ ਬੇਕਾਬੂ ਹੋ ਕੇ ਪਲਟ ਗਿਆ। ਇਸ ਹਾਦਸੇ 'ਚ ਭਿਆਨਕ ਅੱਗ ਲੱਗਣ ਕਾਰਨ ਕਈ ਲੋਕ ਝੁਲਸ ਗਏ ਅਤੇ ਆਵਾਜਾਈ ਵੀ ਬੰਦ ਹੋ ਗਈ। ਮੌਕੇ 'ਤੇ ਹਾਦਸੇ ਦੀ ਜਾਣਕਾਰੀ ਮਿਲਣ 'ਤੇ ਪੁਲਸ ਪਹੁੰਚੀ ਅਤੇ ਬਚਾਅ-ਰਾਹਤ ਕਾਰਜ ਸ਼ੁਰੂ ਕੀਤਾ। ਜ਼ਖਮੀ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ।

PunjabKesari


author

Iqbalkaur

Content Editor

Related News