ਇਕ ਹੋਰ CM ਨੇ ਕਰਵਾਇਆ ਵਿਆਹ, ਉਮਰ ਅਬਦੁੱਲਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ
Saturday, Oct 31, 2026 - 04:33 PM (IST)
ਜੰਮੂ- ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵਿਆਹ ਕਰਵਾ ਲਿਆ ਹੈ। ਅਬਦੁੱਲਾ ਨੇ ਪੱਤਰਕਾਰ ਨਿਧੀ ਰਾਜ਼ਦਾਨ ਦਾ ਵਿਆਹ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ 'ਐਕਸ' 'ਤੇ ਪੋਸਟ ਕਰਦੇ ਹੋਏ ਲਿਖਿਆ,''A new journey began yesterday''।

ਦੱਸਣਯੋਗ ਹੈ ਕਿ ਉਮਰ ਅਬਦੁੱਲਾ ਦਾ ਇਸ ਸਾਲ ਜੁਲਾਈ 2026 'ਚ ਸੁਪਰੀਮ ਕੋਰਟ ਵਲੋਂ ਪਹਿਲੀ ਪਤਨੀ ਪਾਇਲ ਅਬਦੁੱਲਾ ਨਾਲ ਤਲਾਕ ਮਨਜ਼ੂਰ ਹੋਇਆ ਸੀ, ਜਿਸ ਦੇ ਬਾਅਦ ਤੋਂ ਉਨ੍ਹਾਂ ਦੇ ਅਤੇ ਨਿਧੀ ਰਾਜ਼ਦਾਨ ਦੇ ਰਿਸ਼ਤੇ ਨੂੰ ਲੈ ਕੇ ਚਰਚਾ ਬਣੀ ਹੋਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
