ਵੱਡੀ ਖ਼ਬਰ : ਵਿਰੋਧੀ ਧਿਰ ਨੇ ਉਪ ਰਾਸ਼ਟਰਪਤੀ ਦੀ ਚੋਣ ਲਈ ਕੀਤਾ ਉਮੀਦਵਾਰ ਦਾ ਐਲਾਨ
Tuesday, Aug 19, 2025 - 01:11 PM (IST)

ਨੈਸ਼ਨਲ ਡੈਸਕ : ਵਿਰੋਧੀ ਗਠਜੋੜ ਇੰਡੀਆ ਬਲਾਕ ਵੱਲੋਂ ਅੱਜ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈੱਡੀ ਨੂੰ ਵਿਰੋਧੀ ਧਿਰ ਦਾ ਉਮੀਦਵਾਰ ਬਣਾਇਆ ਗਿਆ ਹੈ। ਅੱਜ ਦੀ ਮੀਟਿੰਗ ਤੋਂ ਬਾਅਦ ਇਸ ਦਾ ਐਲਾਨ ਮਲਿਕਾਰੁਜਨ ਖੜਗੇ ਨੇ ਕੀਤਾ।
ਖ਼ਬਰ ਅਪਡੇਟ ਕੀਤੀ ਜਾ ਰਹੀ ਹੈ।