Budget 2025 Live : ਬਜਟ ਤੋਂ ਪਹਿਲਾਂ ਹੀ ਸੰਸਦ ਵਿਚੋਂ ਵਿਰੋਧੀ ਧਿਰ ਦਾ ਵਾਕਆਊਟ
Saturday, Feb 01, 2025 - 11:18 AM (IST)
ਨੈਸ਼ਨਲ ਡੈਸਕ : ਮੋਦੀ 0.3 ਦਾ ਪੂਰਨ ਬਜਟ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕੀਤਾ ਜਾ ਰਿਹਾ ਹੈ। ਬਜਟ ਸ਼ੁਰੂ ਹੁੰਦੇ ਸਾਰ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਜ਼ੋਰਦਾਰ ਰੋਲਾ ਪਾਉਣਾ ਸ਼ੁਰੂ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਹਨਾਂ ਨੇ ਨਾਅਰੇਬਾਜ਼ੀ ਕੀਤੀ। ਇੰਨਾ ਹੀ ਨਹੀਂ ਵਿਰੋਧੀ ਧਿਰ ਭਾਸ਼ਣ ਦੇਣ ਤੋਂ ਪਹਿਲਾਂ ਹੀ ਸੰਸਦ ਵਿਚੋਂ ਵਾਕਆਊਟ ਕਰ ਗਈ।
ਇਹ ਵੀ ਪੜ੍ਹੋ - Viral Video : ਸਟੇਜ 'ਤੇ ਲਾੜੇ ਦੀ ਹਰਕਤ ਤੋਂ ਭੜਕੀ ਲਾੜੀ, ਭਰੀ ਮਹਿਫਿਲ 'ਚ ਜੜ੍ਹ'ਤਾ ਥੱਪੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ਬਰ ਅਪਡੇਟ ਹੋ ਰਹੀ ਹੈ...