ਬੈਂਕ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

05/13/2020 10:29:07 AM

ਨਵੀਂ ਦਿੱਲੀ-ਓਡੀਸ਼ਾ ਸਟੇਟ ਕਾਰਪੋਰੇਟਿਵ ਬੈਂਕ (OSCB) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 786

ਆਖਰੀ ਤਾਰੀਕ- 31 ਮਈ, 2020

ਅਹੁਦਿਆਂ ਦਾ ਵੇਰਵਾ- ਬੈਂਕਿੰਗ ਅਸਿਸਟੈਂਟ, ਅਸਿਸਟੈਂਟ ਮੈਨੇਜਰ ਅਤੇ ਸਿਸਟਮ ਮੈਨੇਜਰ ਆਦਿ

ਉਮਰ ਸੀਮਾ- 21 ਤੋਂ 32 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। ਇਸ ਦੇ ਨਾਲ ਹੀ ਕੰਪਿਊਟਰ ਦਾ ਐਕਸਪੀਰੀਅੰਸ ਵੀ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.odishascb.com/ ਪੜ੍ਹੋ।


Iqbalkaur

Content Editor

Related News