12ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Sunday, May 31, 2020 - 10:03 AM (IST)

12ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ-ਓਡੀਸ਼ਾ ਕਰਮਚਾਰੀ ਚੋਣ ਕਮਿਸ਼ਨ (OSSC) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 125

ਆਖਰੀ ਤਾਰੀਕ-  8 ਜੂਨ, 2020

ਅਹੁਦਿਆਂ ਦਾ ਵੇਰਵਾ-
ਜੂਨੀਅਰ ਅਸਿਸਟੈਂਟ

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਕੰਪਿਊਟਰ ਦਾ ਐਕਸਪੀਰੀਅੰਸ ਹੋਣਾ ਚਾਹੀਦਾ ਹੈ।

ਉਮਰ ਸੀਮਾ- 21 ਤੋਂ 37 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ, ਬੇਸਿਕ ਕੰਪਿਊਟਰ ਸਕਿੱਲ ਟੈਸਟ, ਸਰਟੀਫਿਕੇਟ ਵੇਰੀਫਿਕੇਸ਼ਨ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://cdn.digialm.com/EForms/configuredHtml/852/50394/index.html ਪੜ੍ਹੋ।


author

Iqbalkaur

Content Editor

Related News