119 ਹਸਤੀਆਂ ਨੂੰ ਪਦਮ ਪੁਰਸਕਾਰਾਂ ਦਾ ਐਲਾਨ, ਦੇਖੋ ਪੂਰੀ ਸੂਚੀ

Monday, Jan 25, 2021 - 10:25 PM (IST)

119 ਹਸਤੀਆਂ ਨੂੰ ਪਦਮ ਪੁਰਸਕਾਰਾਂ ਦਾ ਐਲਾਨ, ਦੇਖੋ ਪੂਰੀ ਸੂਚੀ

 ਨਵੀਂ ਦਿੱਲੀ - ਗਣਤੰਤਰ ਦਿਵਸ ਤੋਂ ਪਹਿਲਾਂ ਦੀ ਸ਼ਾਮ ਸੋਮਵਾਰ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਪਦਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ। ਇਸ ਦੇ ਤਹਿਤ ਵਿਸ਼ੇਸ਼ ਯੋਗਦਾਨ ਦੇਣ ਵਾਲੇ ਨਾਗਰਿਕਾਂ ਨੂੰ ਤਿੰਨ ਸ਼੍ਰੇਣੀਆਂ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ, ਗਾਇਕ ਐੱਸ.ਪੀ. ਬਾਲਾ ਸੁਬਰਮਣੀਅਮ (ਮਰਨ ਤੋਂ ਬਾਅਦ), ਸੈਂਡ ਕਲਾਕਾਰ ਸੁਦਰਸ਼ਨ ਸਾਹੂ, ਪੁਰਾਤੱਤਵ ਵਿਗਿਆਨੀ ਬੀਬੀ ਲਾਲ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ।










ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News