ਉੜੀ ਸੈਕਟਰ ''ਚ ਪਾਕਿ ਨੇ ਕੀਤਾ ਜੰਗਬੰਦੀ ਦਾ ਉਲੰਘਣ, ਜਵਾਨ ਜ਼ਖਮੀ

12/06/2018 12:19:37 AM

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਉੜੀ ਸੈਕਟਰ 'ਚ ਕੰਟਰੋਲ ਲਾਈਨ 'ਤੇ ਬੁੱਧਵਾਰ ਨੂੰ ਪਾਕਿਸਤਾਨੀ ਫੌਜੀਆਂ ਨੇ ਜੰਗਬੰਦੀ ਦੀ ਉਲੰਘਣਾ ਕੀਤੀ, ਜਿਸ ਨਾਲ ਇਕ ਭਾਰਤੀ ਜਵਾਨ ਜ਼ਖਮੀ ਹੋ ਗਿਆ। ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਾਰਾਮੂਲਾ ਜ਼ਿਲੇ 'ਚ ਉੜੀ ਸੈਕਟਰ ਦੇ ਕਮਾਲਕੋਟੇ ਖੇਤਰ 'ਚ ਪਾਕਿਸਤਾਨੀ ਫੌਜੀਆਂ ਨੇ ਅਡਵਾਂਸ ਭਾਰਤੀ ਪੋਸਟ 'ਤੇ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਕੀਤੀ। ਭਾਰਤੀ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ।

Inder Prajapati

This news is Content Editor Inder Prajapati