ਪੁੰਛ ''ਚ ਪਾਕਿ ਦੀ ਗੋਲੀਬਾਰੀ, ਦਾਗੇ ਮੋਰਟਾਰ ਨਾਲ ਗੋਲੇ

07/28/2020 1:37:20 AM

ਜੰਮੂ : ਪਾਕਿਸਤਾਨੀ ਫ਼ੌਜੀਆਂ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਲਾਈਨ 'ਤੇ ਗੋਲੀਬਾਰੀ ਕੀਤੀ ਅਤੇ ਮੋਰਟਾਰ ਨਾਲ ਗੋਲੇ ਦਾਗੇ। ਰੱਖਿਆ ਬੁਲਾਰਾ ਨੇ ਦੱਸਿਆ ਕਿ ਸਵੇਰੇ ਕਰੀਬ 10.20 ਵਜੇ ਸਰਹੱਦ ਪਾਰ ਤੋਂ ਪਾਕਿਸਤਾਨੀ ਫ਼ੌਜੀਆਂ ਨੇ ਮਨਕੋਟ ਸੈਕਟਰ 'ਚ ਕੰਟਰੋਲ ਲਾਈਨ 'ਤੇ ਬਿਨਾਂ ਉਕਸਾਵੇ ਦੇ ਗੋਲੀਬਾਰੀ ਕੀਤੀ ਅਤੇ ਮੋਰਟਾਰ ਨਾਲ ਗੋਲੇ ਦਾਗੇ। ਭਾਰਤੀ ਫ਼ੌਜੀਆਂ ਨੇ ਵੀ ਇਸ ਦਾ ਜਵਾਬ ਦਿੱਤਾ।
 


Inder Prajapati

Content Editor

Related News