ਉੜੀ ''ਚ ਪਾਕਿਸਤਾਨ ਵਲੋਂ ਗੋਲੀਬਾਰੀ ਸ਼ੁਰੂ, ਵਜੱਣ ਲੱਗੇ ਸਾਇਰਨ
Friday, May 09, 2025 - 07:12 PM (IST)

ਨੈਸ਼ਨਲ ਡੈਸਕ- ਭਾਰਤ-ਪਾਕਿਤਸਾਨ ਤਣਾਅ ਵਿਚਾਲੇ ਇਕ ਵਾਰ ਫਿਰ ਤੋਂ ਉੜੀ ਸੈਕਟਰ 'ਚ ਭਾਰੀ ਗੋਲੀਬਾਰੀ ਸ਼ੁਰੂ ਹੋ ਗਈ ਹੈ। ਬੀਤੇ ਕਈ ਦਿਨਾਂ ਤੋਂ ਸਰਹੱਦ ਪਾਰ ਤੋਂ ਪਾਕਿਸਤਾਨ ਵਲੋਂ ਹਮਲੇ ਕੀਤੇ ਜਾ ਰਹੇ ਹਨ।