ਸਾਬਕਾ CJI ਰੰਜਨ ਗੋਗੋਈ ਨੂੰ ਰਾਜ ਸਭਾ ਮੈਂਬਰ ਦੀ ਸਹੁੰ ਚੁੱਕਣ ਤੋਂ ਰੋਕਣ ਲਈ SC ''ਚ ਪਟੀਸ਼ਨ ਦਾਇਰ

Wednesday, Mar 18, 2020 - 07:05 PM (IST)

ਸਾਬਕਾ CJI ਰੰਜਨ ਗੋਗੋਈ ਨੂੰ ਰਾਜ ਸਭਾ ਮੈਂਬਰ ਦੀ ਸਹੁੰ ਚੁੱਕਣ ਤੋਂ ਰੋਕਣ ਲਈ SC ''ਚ ਪਟੀਸ਼ਨ ਦਾਇਰ

ਨਵੀਂ ਦਿੱਲੀ — ਸਾਬਕਾ ਸੀ.ਜੇ.ਆਈ. ਰੰਜਨ ਗੋਗੋਈ ਨੂੰ ਰਾਜ ਸਭਾ ਮੈਂਬਰ ਅਹੁਦੇ ਦੀ ਸਹੁੰ ਲੈਣ ਤੋਂ ਰੋਕਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਰਿਟਾਇਰ ਜੱਜਾਂ ਲਈ ਦਿਸ਼ਾ ਨਿਰਦੇਸ਼ ਤੈਅ ਕੀਤੇ ਜਾਣ। ਦੱਸਣਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰੰਜਨ ਗੋਗੋਈ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ। ਗੋਗੋਈ ਦੇ ਰਾਜ ਸਭਾ 'ਚ ਨਾਮਜ਼ਦ ਹੋਣ 'ਤੇ ਸਿਆਸਤ ਸ਼ੁਰੂ ਹੋ ਗਈ ਹੈ।


author

Inder Prajapati

Content Editor

Related News