ਇੰਜੀਨੀਅਰਿੰਗ ਪਾਸ ਲਈ ਇਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

Sunday, Jan 19, 2020 - 10:47 AM (IST)

ਇੰਜੀਨੀਅਰਿੰਗ ਪਾਸ ਲਈ ਇਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਪਾਵਰ ਗ੍ਰਿਡ ਕਾਰਪੋਰੇਸ਼ਨ ਆਫ ਇੰਡੀਆ (PGCIL) ਨੇ ਅਸਿਸਟੈਂਟ ਇੰਜੀਨੀਅਰ ਟ੍ਰੇਨੀ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 110

ਆਖਰੀ ਤਾਰੀਕ- 7 ਫਰਵਰੀ, 2020

ਅਹੁਦਿਆਂ ਦਾ ਵੇਰਵਾ- ਅਸਿਸਟੈਂਟ ਇੰਜੀਨੀਅਰ ਟ੍ਰੇਨੀ (ਏ.ਈ.ਟੀ)

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਬੀ.ਈ. ਇਲੈਕਟ੍ਰੋਨਿਕਸ, ਬੀ.ਐੱਸ.ਸੀ ਇੰਜੀਨੀਅਰਿੰਗ, ਬੀ. ਟੈੱਕ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 28 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਜੀ.ਏ.ਟੀ.ਈ 2019 (GATE 2019) ਦੇ ਸਕੋਰ, ਗਰੁੱਪ ਡਿਸਕਸ਼ਨ ਅਤੇ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.powergridindia.com/ ਪੜ੍ਹੋ।


author

Iqbalkaur

Content Editor

Related News