PM ਮੋਦੀ ਨੇ ਗਣਤੰਤਰ ਦਿਵਸ ''ਤੇ ਦੇਸ਼ ਵਾਸੀਆਂ ਦਿੱਤੀਆਂ ਸ਼ੁੱਭਕਾਮਨਾਵਾਂ

01/26/2022 8:50:17 AM

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਗਣਤੰਤਰ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਟਵੀਟ ਕੀਤਾ,''ਤੁਹਾਨੂੰ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਜੈ ਹਿੰਦ!''


ਦੇਸ਼ ਬੁੱਧਵਾਰ ਨੂੰ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੁੱਖ ਸਮਾਰੋਹ ਰਾਜਧਾਨੀ ਦਿੱਲੀ 'ਚ ਰਾਜਪਥ 'ਤੇ ਆਯੋਜਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : Republic Day 2022: ਜਾਣੋਂ ਕਿਉਂ ਮਨਾਇਆ ਜਾਂਦਾ ਹੈ 'ਗਣਤੰਤਰ ਦਿਵਸ', ਕੀ ਹੈ ਇਸ ਦੀ ਖ਼ਾਸੀਅਤ ਤੇ ਮਹੱਤਤਾ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha