PM ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਜ਼ੂਰ ਸਾਹਿਬ ਵਿਖੇ ਹੋਈ ਅਰਦਾਸ
Thursday, Sep 17, 2026 - 04:29 PM (IST)
ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮ ਦਿਨ ਹੈ। ਇਸ ਖ਼ਾਸ ਮੌਕੇ 'ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਇਤਿਹਾਸਕ ਤਖ਼ਤ ਸ਼੍ਰੀ ਸੱਚਖੰਡ ਹਜ਼ੂਰ ਸਾਹਿਬ ਵਿਖੇ PM ਮੋਦੀ ਜੀ ਦੇ ਜਨਮ ਦਿਨ ਦੀ ਅਰਦਾਸ ਕੀਤੀ ਗਈ। ਇਸ ਮੌਕੇ ਕੀਤੀ ਜਾਣ ਵਾਲੀ ਅਰਦਾਸ ਵਿਚ PM ਮੋਦੀ ਜੀ ਦੀ ਚੰਗੀ ਸਿਹਤ, ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਹਜ਼ੂਰ ਸਾਹਿਬ ਵਿਖੇ ਇਹ ਅਰਦਾਸ ਪ੍ਰਸ਼ਾਸਕ ਡਾ. ਵਿਜੇ ਸਤਬੀਰ ਸਿੰਘ ਵਲੋਂ ਕਰਵਾਈ ਗਈ ਹੈ।
On the Birthday of PM Narendra Modi Ardaas was performed at the Takht Sri Hazur Sahib, Nanded. pic.twitter.com/IZeXeOrs0T
— Akashdeep Thind (@thind_akashdeep) September 17, 2026
ਇਹ ਵੀ ਪੜ੍ਹੋ : ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
