PM ਮੋਦੀ ਨੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ''ਤੇ ਮੌਜੂਦ ਸ਼ੁਭਾਂਸ਼ੂ ਸ਼ੁਕਲਾ ਨਾਲ ਕੀਤੀ ਗੱਲਬਾਤ
Saturday, Jun 28, 2025 - 06:39 PM (IST)

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) 'ਤੇ ਮੌਜੂਦ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨਾਲ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਸ਼ੁਕਲਾ ਨੇ ਬੁੱਧਵਾਰ ਨੂੰ ਐਕਸੀਓਮ ਸਪੇਸ ਦੁਆਰਾ ਸੰਚਾਲਿਤ ਇੱਕ ਵਪਾਰਕ ਮਿਸ਼ਨ ਦੇ ਤਹਿਤ ਤਿੰਨ ਹੋਰ ਪੁਲਾੜ ਯਾਤਰੀਆਂ ਦੇ ਨਾਲ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਦੀ ਯਾਤਰਾ ਸ਼ੁਰੂ ਕਰਕੇ ਇਤਿਹਾਸ ਰਚਿਆ। ਰਾਕੇਸ਼ ਸ਼ਰਮਾ ਦੇ ਰੂਸੀ ਪੁਲਾੜ ਯਾਨ 'ਤੇ ਉਡਾਣ ਭਰਨ ਤੋਂ ਬਾਅਦ 41 ਸਾਲਾਂ ਵਿੱਚ ਇਹ ਕਿਸੇ ਭਾਰਤੀ ਪੁਲਾੜ ਯਾਤਰੀ ਦੀ ਪਹਿਲੀ ਪੁਲਾੜ ਯਾਤਰਾ ਹੈ।
ਇਹ ਵੀ ਪੜ੍ਹੋ : 'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।