PM ਮੋਦੀ ਨੇ ਇਜ਼ਰਾਈਲ ਦੇ ਨਵੇਂ ਪ੍ਰਧਾਨ ਮੰਤਰੀ ਨੇਤਨਯਾਹੂ ਨੂੰ ਦਿੱਤੀ ਵਧਾਈ, ਟਵੀਟ ਕਰ ਕਹੀ ਇਹ ਗੱਲ

Friday, Nov 04, 2022 - 05:53 AM (IST)

PM ਮੋਦੀ ਨੇ ਇਜ਼ਰਾਈਲ ਦੇ ਨਵੇਂ ਪ੍ਰਧਾਨ ਮੰਤਰੀ ਨੇਤਨਯਾਹੂ ਨੂੰ ਦਿੱਤੀ ਵਧਾਈ, ਟਵੀਟ ਕਰ ਕਹੀ ਇਹ ਗੱਲ

ਇੰਟਰਨੈਸ਼ਨਲ ਡੈਸਕ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਜਾਇਰ ਲੈਪਿਡ ਨੇ ਚੋਣਾਂ 'ਚ ਹਾਰ ਸਵੀਕਾਰ ਕਰ ਨੇਤਨਯਾਹੂ ਨੂੰ ਫੋਨ 'ਤੇ ਵਧਾਈ ਦਿੱਤੀ। ਨੇਤਨਯਾਹੂ ਦੀ ਅਗਵਾਈ ਵਾਲੇ ਸੱਜੇ-ਪੱਖੀ ਧੜੇ ਨੇ 120 ਮੈਂਬਰੀ ਸੰਸਦ ਵਿੱਚ 64 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਨੇਤਨਯਾਹੂ ਤੁਹਾਡੀ ਚੋਣ ਸਫਲਤਾ ਲਈ ਮੈਂ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਡੂੰਘਾ ਕਰਨ ਲਈ ਆਪਣੇ ਸਾਂਝੇ ਯਤਨਾਂ ਨੂੰ ਜਾਰੀ ਰੱਖਣ ਦੀ ਉਮੀਦ ਕਰਦਾ ਹਾਂ।"

ਇਹ ਵੀ ਪੜ੍ਹੋ : ਆਦਮਪੁਰ 'ਚ ਵੋਟਿੰਗ ਸਮਾਪਤ, ਇਕ ਦਿਨ 'ਚ ਪਈਆਂ 75.25 ਫ਼ੀਸਦੀ ਵੋਟਾਂ

PunjabKesari

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News