PM ਮੋਦੀ ਨੇ ਅਗਨੀ 5 ਦੇ ਸਫ਼ਲ ਪ੍ਰੀਖਣ ਲਈ DRDO ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ

03/11/2024 6:39:41 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਨੀ 5 ਦੇ ਸਫਲ ਪ੍ਰੀਖਣ ਲਈ ਡੀਆਰਡੀਓ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ, "ਮਿਸ਼ਨ ਦਿਵਿਆਸਤਰ ਲਈ ਸਾਡੇ ਡੀਆਰਡੀਓ ਵਿਗਿਆਨੀਆਂ 'ਤੇ ਮਾਣ ਹੈ, ਮਲਟੀਪਲ ਇੰਡੀਪੈਂਡਲੀ ਟਾਰਗੇਟੇਬਲ ਰੀ-ਐਂਟਰੀ ਵਹੀਕਲ (ਐਮਆਈਆਰਵੀ) ਤਕਨਾਲੋਜੀ ਨਾਲ ਸਵਦੇਸ਼ੀ ਤੌਰ 'ਤੇ ਵਿਕਸਤ ਅਗਨੀ-5 ਮਿਜ਼ਾਈਲ ਦਾ ਪਹਿਲਾ ਉਡਾਣ ਟੈਸਟ। 

ਇਹ ਵੀ ਪੜ੍ਹੋ :    ਇਨ੍ਹਾਂ ਸਰਕਾਰੀ ਮੁਲਾਜ਼ਮਾਂ ਦੀਆਂ ਪੌਂ ਬਾਰਾਂ, 5 ਦਿਨ ਹੋਵੇਗਾ ਕੰਮ, ਪੇਡ ਲੀਵ ਸਮੇਤ ਮਿਲਣਗੀਆਂ ਇਹ ਸਹੂਲਤਾਂ

 

ਇਹ ਵੀ ਪੜ੍ਹੋ :    ਚੈਰਿਟੀ ਦੀ ਆੜ 'ਚ 500 ਕਰੋੜ ਦੀ ਧੋਖਾਧੜੀ, UP 'ਚ ਇਨਕਮ ਟੈਕਸ ਨੇ ਫੜਿਆ ਵੱਡਾ ਘਪਲਾ

ਇਹ ਵੀ ਪੜ੍ਹੋ :     ਦੇਸ਼ ਦੇ ਇਸ ਸੂਬੇ 'ਚ ਅੱਜ ਰਾਤ ਤੋਂ 3 ਦਿਨਾਂ ਲਈ ਬੰਦ ਰਹਿਣਗੇ ਪੈਟਰੋਲ ਪੰਪ, ਅੱਜ ਹੀ ਫੁੱਲ ਕਰਵਾ ਲਓ ਟੈਂਕੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

Harinder Kaur

This news is Content Editor Harinder Kaur