PM ਮੋਦੀ ਨੇ ਜਗਗਨਾਥ ਰਥ ਯਾਤਰਾ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ
Friday, Jun 27, 2025 - 10:06 AM (IST)

ਨੈਸ਼ਨਲ ਡੈਸਕ- ਭਗਵਾਨ ਜਗਨਨਾਥ ਯਾਤਰਾ ਦੇ ਪਵਿੱਤਰ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਆਪਣੇ ਐਕਸ ਅਕਾਊਂਟ 'ਤੇ ਪੋਸਟ ਪਾ ਕੇ ਸਭ ਨੂੰ ਵਧਾਈਆਂ ਦਿੱਤੀਆਂ।
ਆਪਣੀ ਪੋਸਟ 'ਚ ਉਨ੍ਹਾਂ ਲਿਖਿਆ, ''ਭਗਵਾਨ ਜਗਨਨਾਥ ਦੀ ਰਥ ਯਾਤਰਾ ਦੇ ਪਵਿੱਤਰ ਮੌਕੇ 'ਤੇ ਸਾਰੇ ਦੇਸ਼ ਵਾਸੀਆਂ ਨੂੰ ਮੇਰੇ ਵੱਲੋਂ ਵਧਾਈਆਂ। ਸ਼ਰਧਾ ਤੇ ਭਗਤੀ ਦਾ ਇਹ ਪਵਿੱਤਰ ਤਿਉਹਾਰ ਹਰ ਕਿਸੇ ਦੀ ਜ਼ਿੰਦਗੀ 'ਚ ਸੁੱਖ, ਖੁਸ਼ਹਾਲੀ, ਚੰਗੀ ਕਿਸਮਤ ਤੇ ਸਿਹਤਯਾਬੀ ਲੈ ਕੇ ਆਵੇ, ਮੇਰੀ ਇਹੀ ਕਾਮਨਾ ਹੈ। ਜੈ ਜਗਨਨਾਥ।''
भगवान जगन्नाथ की रथ यात्रा के पवित्र अवसर पर सभी देशवासियों को मेरी ढेरों शुभकामनाएं। श्रद्धा और भक्ति का यह पावन उत्सव हर किसी के जीवन में सुख, समृद्धि, सौभाग्य और उत्तम स्वास्थ्य लेकर आए, यही कामना है। जय जगन्नाथ! pic.twitter.com/vj8K6a0XKM
— Narendra Modi (@narendramodi) June 27, 2025
ਇਹ ਵੀ ਪੜ੍ਹੋ- ਪੰਜਾਬੀਆਂ ਦੀ ਪਹਿਲੀ ਪਸੰਦ ਬਣੇ ਇਸ ਦੇਸ਼ ਨੇ ਦਿੱਤਾ ਵੱਡਾ ਝਟਕਾ ; ਹੁਣ 5 ਨਹੀਂ, 10 ਸਾਲ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e