PM ਮੋਦੀ ਨੇ ਦਿੱਤੀ ਕੇਜਰੀਵਾਲ ਨੂੰ ਵਧਾਈ, 'ਦਿੱਲੀ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਧੰਨਵਾਦ'
Tuesday, Feb 11, 2020 - 06:50 PM (IST)
            
            ਨਵੀਂ ਦਿੱਲੀ — ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿਧਾਨ ਸਭਾ ਚੋਣ 'ਚ ਆਮ ਆਦਮੀ ਪਾਰਟੀ ਨੂੰ ਜਿੱਤ ਮਿਲਣ 'ਤੇ ਵਧਾਈ ਦਿੱਤੀ ਹੈ। ਪੀ.ਐੱਮ. ਮੋਦੀ ਨੇ ਅਰਵਿੰਦ ਕੇਜਰੀਵਾਲ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣ 'ਚ ਆਪ ਅਤੇ ਕੇਜਰੀਵਾਲ ਜੀ ਨੂੰ ਵਧਾਈ। ਦਿੱਲੀ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

