ਨਾਗਰਿਕਤਾ ਸੋਧ ਬਿੱਲ ਪਾਸ ਹੋਣ ''ਤੇ PM ਮੋਦੀ ਨੇ ਸੰਸਦ ਮੈਂਬਰਾਂ ਨੂੰ ਦਿੱਤੀ ਵਧਾਈ

12/10/2019 12:24:43 AM

ਨਵੀਂ ਦਿੱਲੀ — ਨਾਗਰਿਕਤਾ ਸੋਧ ਬਿੱਲ ਲੋਕ ਸਭਾ 'ਚ ਪਾਸ ਹੋ ਗਿਆ ਹੈ। ਬਿੱਲ ਪਾਸ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਲੋਕ ਸਭਾ ਨੇ ਇਕ ਖੁਸ਼ਹਾਲ ਅਤੇ ਵਿਆਪਕ ਬਹਿਸ ਤੋਂ ਬਾਅਦ ਨਾਗਰਿਕਤਾ ਸੋਧ ਬਿੱਲ, 2019 ਪਾਸ ਕੀਤਾ ਹੈ। ਮੈਂ ਵੱਖ-ਵੱਖ ਸੰਸਦਾਂ ਅਤੇ ਪਾਰਟੀਆਂ ਨੂੰ ਧੰਨਵਾਦ ਦਿੰਦਾ ਹਾਂ, ਜਿਨ੍ਹਾਂ ਨੇ ਬਿੱਲ ਦਾ ਸਮਰਥਨ ਕੀਤਾ।


Inder Prajapati

Content Editor

Related News