ਚੋਣ ਜ਼ਾਬਤਾ ਉਲੰਘਣ ਮਾਮਲੇ 'ਚ ਪੀ.ਐੱਮ. ਮੋਦੀ ਨੂੰ ਚੋਣ ਕਮਿਸ਼ਨ ਤੋਂ ਕਲੀਨ ਚਿੱਟ

04/30/2019 9:16:44 PM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਮੋਦੀ 'ਤੇ ਲੱਗੇ ਆਦਰਸ਼ ਚੋਣ ਜ਼ਾਬਤਾ ਉਲੰਘਣ ਮਾਮਲੇ 'ਚ ਚੋਣ ਪ੍ਰਚਾਰ ਨੇ ਮੰਗਲਵਾਰ ਨੂੰ ਬੈਠਕ ਕੀਤੀ। ਬੈਠਕ ਤੋਂ ਬਾਅਦ ਚੋਣ ਕਮਿਸ਼ਨ ਨੇ ਕਿਹਾ ਕਿ ਪੀ.ਐੱਮ. ਮੋਦੀ ਨੇ ਕਿਸੇ ਤਰ੍ਹਾਂ ਦਾ ਚੋਣ ਜ਼ਾਬਤਾ ਦਾ ਉਲੰਘਣ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਕਮਿਸ਼ਨ ਪ੍ਰਧਾਨ ਅਮਿਤ ਸ਼ਾਹ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨਾਂ ਦੀ ਸਮੀਖਿਆ ਕੀਤੀ।

Inder Prajapati

This news is Content Editor Inder Prajapati