ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ PM ਮੋਦੀ ਨੇ ਕੀਤੀ ਮੁਲਾਕਾਤ

Tuesday, May 10, 2022 - 10:49 PM (IST)

ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ PM ਮੋਦੀ ਨੇ ਕੀਤੀ ਮੁਲਾਕਾਤ

ਨੈਸ਼ਨਲ ਡੈਸਕ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ। ਰਾਸ਼ਟਰਪਤੀ ਭਵਨ ਵੱਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ 'ਚ ਮੈਡਲ ਵੰਡ ਸਮਾਰੋਹ ਆਯੋਜਿਤ ਹੋਇਆ।

ਇਹ ਵੀ ਪੜ੍ਹੋ :- ਸ਼੍ਰੀਲੰਕਾ ਸੰਕਟ : ਰੱਖਿਆ ਮੰਤਰਾਲਾ ਨੇ ਦੰਗਾਕਾਰੀਆਂ ਨੂੰ ਗੋਲੀ ਮਾਰਨ ਦਾ ਦਿੱਤਾ ਹੁਕਮ

ਇਸ 'ਚ ਸੈਨਾ ਮੁਖੀ ਮਨੋਜ ਪਾਂਡੇ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ :- ਰਜਿਸਟ੍ਰੇਸ਼ਨ ਦੇ ਕੰਮਾਂ 'ਚ ਹੋ ਰਹੀਆਂ ਬੇਨਿਯਮੀਆਂ ਕਾਰਨ ਨਾਇਬ ਤਹਿਸੀਲਦਾਰ ਸਸਪੈਂਡ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News