PM ਮੋਦੀ ਨੇ ਰੂਸੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ''ਤੇ ਹੋਈ ਚਰਚਾ

Thursday, Mar 30, 2023 - 04:54 AM (IST)

PM ਮੋਦੀ ਨੇ ਰੂਸੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ''ਤੇ ਹੋਈ ਚਰਚਾ

ਨਵੀਂ ਦਿੱਲੀ: ਰੂਸੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਾਤਰੁਸ਼ੇਵ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਦੁਵੱਲੇ ਸਹਿਯੋਗ ਦੇ ਮੁੱਦਿਆਂ ਦੇ ਨਾਲ-ਨਾਲ ਆਪਸੀ ਹਿੱਤ ਦੇ ਕੌਮਾਂਤਰੀ ਮੁੱਦਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅਹਿਮ ਬਿਆਨ, ਕਹਿ ਦਿੱਤੀਆਂ ਇਹ ਗੱਲਾਂ

ਬਿਆਨ ਵਿਚ ਕਿਹਾ ਹੈ, "ਰੂਸੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਾਤਰੁਸ਼ੇਵ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਦੁਵੱਲੇ ਸਹਿਯੋਗ ਦੇ ਮੁੱਦਿਆਂ ਦੇ ਨਾਲ-ਨਾਲ ਆਪਸੀ ਹਿੱਤ ਦੇ ਕੌਮਾਂਤਰੀ ਮੁੱਦਿਆਂ 'ਤੇ ਵੀ ਚਰਚਾ ਕੀਤੀ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News