PM ਮੋਦੀ ਨੇ ਰਾਜੀਵ ਗਾਂਧੀ ਦੀ ਜਯੰਤੀ ''ਤੇ ਉਨ੍ਹਾਂ ਨੂੰ ਦਿੱਤੀ ਸ਼ਰਧਾਂਜਲੀ
Sunday, Aug 20, 2023 - 10:39 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 79ਵੀਂ ਜਯੰਤੀ 'ਤੇ ਐਤਵਾਰ ਨੂੰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਭਾਰਤ ਦੇ ਸਭ ਤੋਂ ਯੁਵਾ ਪ੍ਰਧਾਨ ਮੰਤਰੀ ਰਹੇ ਰਾਜੀਵ ਗਾਂਧੀ ਨੇ 1984-89 ਤੱਕ ਇਹ ਅਹੁਦਾ ਸੰਭਾਲਿਆ। ਲਿਬਰੇਸ਼ਨ ਟਾਈਗਰਜ਼ ਆਫ਼ ਤਾਮਿਲ ਈਲਮ (ਲਿੱਟੇ) ਦੇ ਇਕ ਆਤਮਘਾਤੀ ਹਮਲਾਵਰ ਨੇ 1991 'ਚ ਉਨ੍ਹਾਂ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ।