ਪੀ.ਐੱਮ. ਮੋਦੀ ਨੂੰ EC ਤੋਂ ਕਲੀਟ ਚਿੱਟ, ਕਿਹਾ- ਨਵੇਂ ਭਾਰਤ ਨੇ ਪਾਕਿ ਨੂੰ ਦਿੱਤਾ ਮੂੰਹ ਤੋੜ ਜਵਾਬ

05/03/2019 9:45:29 PM

ਨਵੀਂ ਦਿੱਲੀ— ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਚੌਥੇ ਮਾਮਲੇ 'ਚ ਕਲੀਨ ਚਿੱਟ ਹੈ। ਪੀ.ਐੱਮ. ਮੋਦੀ ਦਾ ਵਾਰਾਣਸੀ ਚੋਣ ਭਾਸ਼ਣ ਦੌਰਾਨ ਕਿਹਾ ਸੀ ਕਿ ਨਵੇਂ ਭਾਰਤ ਨੇ ਪਾਕਿਸਤਾਨ ਨੂੰ ਮੁੰਹ ਤੋੜ ਜਵਾਬ ਦਿੱਤਾ ਹੈ। ਚੋਣ ਕਮਿਸ਼ਨ ਨੇ ਇਸ ਨੂੰ ਆਦਰਸ਼ ਚੋਣ ਜ਼ਾਬਤਾ ਦਾ ਉਲੰਘਣ ਨਹੀਂ ਮੰਨਿਆ ਹੈ।
ਪ੍ਰਧਾਨ ਮੰਤਰੀ ਦੇ ਇਸ ਭਾਸ਼ਣ ਦੀ ਕਾਂਗਰਸ ਨੇ ਕਮਿਸ਼ਨ ਨੂੰ ਸ਼ਿਕਾਇਤ ਕਰ ਕਾਰਵਾਈ ਦੀ ਮੰਗ ਕੀਤੀ ਸੀ। ਕਾਂਗਰਸ ਬੁਲਾਰਾ ਰਣਦੀਪ ਸਿੰਘ ਸੁਰਜੇਵਾਲਾ ਨੇ ਕਮਿਸ਼ਨ ਨੂੰ ਕਿਹਾ ਸੀ ਕਿ ਪ੍ਰਧਾਨ ਮੰਤਰੀ ਫੌਜ ਦੀ ਬਹਾਦਰੀ ਦਾ ਰਾਜਨੀਤੀ ਕਰ ਰਹੇ ਹਨ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਇਸ 'ਤੇ ਨੋਟਿਸ ਲਿਆ।


Inder Prajapati

Content Editor

Related News