ਅਸਾਮ ਪੁੱਜੇ PM ਮੋਦੀ ਦਾ ਕੀਤਾ ਸਵਾਗਤ, ਸੂਬਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ
Sunday, Sep 14, 2025 - 12:09 PM (IST)

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 13 ਤੋਂ 15 ਸਤੰਬਰ ਤੱਕ ਪੰਜ ਸੂਬਿਆਂ ਦੇ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਉਹ ਮਿਜ਼ੋਰਮ, ਮਨੀਪੁਰ, ਅਸਾਮ, ਪੱਛਮੀ ਬੰਗਾਲ ਤੇ ਬਿਹਾਰ ਦੀ ਯਾਤਰਾ ਕਰ ਰਹੇ ਹਨ। ਅੱਜ ਅਸਾਮ ਦੇ ਦਰੰਗ ਪਹੁੰਚ ਕੇ ਪ੍ਰਧਾਨ ਮੰਤਰੀ ਮੋਦੀ ਨੇ ਸੂਬੇ ਦੇ ਲੋਕਾਂ ਲਈ ਕਈ ਵੱਡੀਆਂ ਵਿਕਾਸ ਯੋਜਨਾਵਾਂ ਦੀਆਂ ਸੌਗਾਤਾਂ ਦਿੱਤੀਆਂ। ਇਸ ਦੌਰਾਨ ਮੋਦੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਪਰੇਸ਼ਨ ਸਿੰਦੂਰ ਸਫਲ ਰਿਹਾ। ਅੱਜ ਅਸਾਮ ਵਾਸੀਆਂ ਲਈ ਇਤਿਹਾਸਕ ਦਿਨ ਹੈ।
ਖ਼ਬਰ ਅਪਡੇਟ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8