ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਿਤ ਕਰਨਗੇ PM ਮੋਦੀ
Monday, May 12, 2025 - 04:17 PM (IST)

ਨੈਸ਼ਨਲ ਡੈਸਕ- ਭਾਰਤ-ਪਾਕਿਸਤਾਨ ਵਿਚਾਲੇ ਜੰਗਬੰਦੀ ਦੇ ਐਲਾਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਸੋਮਵਾਰ ਰਾਤ 8 ਵਜੇ ਦੇਸ਼ ਨੂੰ ਸੰਬੋਧਿਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਵਲੋਂ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।