PM ਮੋਦੀ ਅੱਜ 'ਭਾਰਤ ਟੈਕਸ-2024' ਦਾ ਕਰਨਗੇ ਉਦਘਾਟਨ

Monday, Feb 26, 2024 - 02:22 AM (IST)

PM ਮੋਦੀ ਅੱਜ 'ਭਾਰਤ ਟੈਕਸ-2024' ਦਾ ਕਰਨਗੇ ਉਦਘਾਟਨ

ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦਿੱਲੀ ਦੇ ਭਾਰਤ ਮੰਡਪਮ 'ਚ ਦੇਸ਼ 'ਚ ਆਯੋਜਿਤ ਹੁਣ ਤੱਕ ਦੇ ਸਭ ਤੋਂ ਵੱਡੇ ਗਲੋਬਲ ਟੈਕਸਟਾਈਲ ਸਮਾਗਮਾਂ 'ਚੋਂ ਇਕ 'ਭਾਰਤ ਟੈਕਸਟ-2024' ਦਾ ਉਦਘਾਟਨ ਕਰਨਗੇ। ਭਾਰਤ ਟੈਕਸ-2024 ਦਾ ਆਯੋਜਨ ਸੋਮਵਾਰ ਤੋਂ ਵੀਰਵਾਰ ਤੱਕ ਹੋਵੇਗਾ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਐਤਵਾਰ ਨੂੰ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਦੇ ‘5ਐਫ ਵਿਜ਼ਨ’ ਤੋਂ ਪ੍ਰੇਰਨਾ ਲੈ ਕੇ ਇਸ ਪ੍ਰੋਗਰਾਮ ਨੇ ਫਾਈਬਰ, ਫੈਬਰਿਕ ਅਤੇ ਫੈਸ਼ਨ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਸੋਮਵਾਰ ਨੂੰ ਸਵੇਰੇ 10.30 ਵਜੇ ਇਸਦਾ ਉਦਘਾਟਨ ਕਰਨਗੇ।

ਇਹ ਵੀ ਪੜ੍ਹੋ - ਵੱਡਾ ਹਾਦਸਾ: ਟਰੱਕ ਦੀ ਲਪੇਟ 'ਚ ਆਉਣ ਨਾਲ 9 ਲੋਕਾਂ ਦੀ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Inder Prajapati

Content Editor

Related News