PM ਮੋਦੀ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

Sunday, Nov 12, 2023 - 09:09 AM (IST)

PM ਮੋਦੀ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪੀ.ਐੱਮ. ਮੋਦੀ ਨੇ ਇਕ ਟਵੀਟ ਜ਼ਰੀਏ ਲੋਕਾਂ ਨੂੰ ਵਧਾਈ ਿਦੱਤੀ। ਆਪਣੇ ਟਵੀਟ ਵਿਚ ਮੋਦੀ ਨੇ ਲਿਖਿਆ ਕਿ ਦੇਸ਼ ਵਿੱਚ ਸਾਡੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਇਸ ਦੇ ਨਾਲ ਹੀ ਪੀ.ਐੱਮ. ਮੋਦੀ ਨੇ ਕਾਮਨਾ ਕੀਤੀ ਕਿ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਖੁਸ਼ੀ, ਖੁਸ਼ਹਾਲੀ ਅਤੇ ਚੰਗੀ ਸਿਹਤ ਲੈ ਕੇ ਆਵੇ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਪਹਿਲਾਂ ਟਵਿੱਟਰ) 'ਤੇ ਲਿਖਿਆ, ''ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ! ਇਹ ਵਿਸ਼ੇਸ਼ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀ, ਖੁਸ਼ਹਾਲੀ ਅਤੇ ਚੰਗੀ ਸਿਹਤ ਲੈ ਕੇ ਆਵੇ।

PunjabKesari

ਪੜ੍ਹੋ ਇਹ ਅਹਿਮ ਖ਼ਬਰ-CM ਭਗਵੰਤ ਮਾਨ ਨੇ ਸਿੱਖ ਕੌਮ ਨੂੰ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਸ਼ੁੱਭਕਾਮਨਾਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।   


author

Vandana

Content Editor

Related News