PM ਮੋਦੀ ਨੇ ਦੁਸਹਿਰੇ ਦੀਆਂ ਦੇਸ਼ ਵਾਸੀਆਂ ਨੂੰ ਵਧਾਈ, ਕਿਹਾ- ਤੁਸੀਂ ਸਾਰੇ ਜਿੱਤ ਪ੍ਰਾਪਤ ਕਰੋ

Saturday, Oct 12, 2024 - 09:38 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੁਸਹਿਰੇ ਦੀਆਂ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਮਾਂ ਦੁਰਗਾ ਅਤੇ ਭਗਵਾਨ ਸ਼੍ਰੀ ਰਾਮ ਦੇ ਆਸ਼ੀਰਵਾਦ ਨਾਲ ਤੁਹਾਡੇ ਸਾਰਿਆਂ ਦੀ ਜ਼ਿੰਦਗੀ ਦੇ ਹਰ ਖੇਤਰ 'ਚ ਜਿੱਤ ਹਾਸਲ ਹੋਵੇ, ਇਹ ਹੀ ਦੀ ਕਾਮਨਾ ਕਰਦੇ ਹਾਂ। ਦੁਸਹਿਰਾ ਰਾਵਣ ਉੱਤੇ ਭਗਵਾਨ ਰਾਮ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਇਸ ਦੇ ਨਾਲ ਹੀ ਦੁਰਗਾ ਪੂਜਾ ਦਾ ਤਿਉਹਾਰ ਦੀ ਸਮਾਪਤੀ ਹੁੰਦੀ ਹੈ।


Tanu

Content Editor

Related News