ਬ੍ਰਿਕਸ ਸੰਮੇਲਨ ਸ਼ੁਰੂ ; ਭਾਰਤ ਮੰਡਪਮ ਪੁੱਜੇ ਗਲੋਬਲ ਲੀਡਰ, PM ਮੋਦੀ ਨੇ ਕੀਤਾ ਸੰਬੋਧਨ
Saturday, Sep 12, 2026 - 03:12 PM (IST)
ਨਵੀਂ ਦਿੱਲੀ : ਦਿੱਲੀ ਵਿਚ ਬ੍ਰਿਕਸ ਸੰਮੇਲਨ 2026 ਦੀ ਸ਼ੁਰੂਆਤ ਹੋ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਮੰਡਪਮ ਵਿਖੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਸਾਰੇ ਵਿਸ਼ਵ ਨੇਤਾਵਾਂ ਦਾ ਭਾਰਤ ਵਿੱਚ ਆਉਣ 'ਤੇ ਸਵਾਗਤ ਕੀਤਾ। ਬ੍ਰਿਕਸ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਸਾਨੂੰ ਵਿਸ਼ਵ ਪੱਧਰ 'ਤੇ ਆਪਣੇ ਕੰਮ ਨੂੰ ਠੋਸ ਨਤੀਜਿਆਂ ਵਿੱਚ ਬਦਲਣਾ ਚਾਹੀਦਾ ਹੈ। ਸਾਨੂੰ ਅਗਲੇ 20 ਸਾਲਾਂ ਲਈ ਇੱਕ ਨਵੇਂ ਅਤੇ ਮਹੱਤਵਾਕਾਂਖੀ ਏਜੰਡੇ ਨੂੰ ਅੱਗੇ ਵਧਾਉਣਾ ਚਾਹੀਦਾ ਹੈ।''
Sharing my opening remarks during the BRICS Session on ‘Inclusive Global Governance and Strengthening Multilateralism.’
— Narendra Modi (@narendramodi) September 12, 2026
https://t.co/g31TharSOc
