PM ਨਰਿੰਦਰ ਮੋਦੀ ਅਤੇ UAE ਦੇ ਰਾਸ਼ਟਰਪਤੀ ਨੇ ਲਾਂਚ ਕੀਤੀ UPI ਰੁਪੇ ਕਾਰਡ ਸਰਵਿਸ

Tuesday, Feb 13, 2024 - 07:04 PM (IST)

ਇੰਟਰਨੈਸ਼ਨਲ ਡੈਸਕ- -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਬੂ ਧਾਬੀ ਪਹੁੰਚ ਗਏ ਹਨ। ਇੱਥੇ ਪਹੁੰਚਦੇ ਹੀ ਪੀ.ਐੱਮ. ਮੋਦੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।  ਹਵਾਈ ਅੱਡੇ 'ਤੇ ਪਹੁੰਚਣ 'ਤੇ ਪੀ.ਐਮ ਮੋਦੀ ਦਾ ਯੂ.ਏ.ਈ ਦੇ ਰਾਸ਼ਟਰਪਤੀ ਅਲ ਨਾਹਯਾਨ ਨੇ ਸਵਾਗਤ ਕੀਤਾ। ਦੋਹਾਂ ਨੇਤਾਵਾਂ ਨੇ ਹੱਥ ਮਿਲਾਇਆ ਅਤੇ ਇਕ ਦੂਜੇ ਨੂੰ ਗਲੇ ਲਗਾਇਆ। ਇਕ ਮੀਟਿੰਗ ਮਗਰੋਂ ਪ੍ਰਧਾਨ ਮੰਤਰੀ ਮੋਦੀ ਅਤੇ ਯੂ.ਏ.ਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੇ ਆਬੂ ਧਾਬੀ ਵਿੱਚ ਯੂਪੀਆਈ ਰੁਪੇ ਕਾਰਡ ਸੇਵਾ ਦੀ ਸ਼ੁਰੂਆਤ ਕੀਤੀ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News