PM ਮੋਦੀ ਨੇ ਸੁਤੰਤਰਤਾ ਸੈਨਾਨੀ ਲਾਲਾ ਲਾਜਪੱਤ ਰਾਏ ਨੂੰ ਦਿੱਤੀ ਸ਼ਰਧਾਂਜਲੀ

Friday, Jan 28, 2022 - 11:22 AM (IST)

PM ਮੋਦੀ ਨੇ ਸੁਤੰਤਰਤਾ ਸੈਨਾਨੀ ਲਾਲਾ ਲਾਜਪੱਤ ਰਾਏ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸੁਤੰਤਰਤਾ ਸੈਨਾਨੀ ਲਾਲਾ ਲਾਜਪੱਤ ਰਾਏ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੋਦੀ ਨੇ ਟਵੀਟ ਕੀਤਾ,''ਪੰਜਾਬ ਕੇਸਰੀ ਲਾਲਾ ਲਾਜਪੱਤ ਰਾਏ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਾਦਰ ਨਮਨ। ਸੁਤੰਤਰਤਾ ਅੰਦੋਲਨ 'ਚ ਉਨ੍ਹਾਂ ਦੇ ਸਾਹਸ, ਸੰਘਰਸ਼ ਅਤੇ ਸਮਰਪਣ ਦੀ ਕਹਾਣੀ ਦੇਸ਼ ਵਾਸੀਆਂ ਲਈ ਹਮੇਸ਼ਾ ਯਾਦ ਰਹੇਗੀ।'' 

PunjabKesari

ਲਾਲਾ ਲਾਜਪਤ ਰਾਏ ਦਾ ਜਨਮ ਅੱਜ ਹੀ ਦੇ ਦਿਨ 1865 ਨੂੰ ਹੋਇਆ ਸੀ, ਜਿਨ੍ਹਾਂ ਨੇ ਭਾਰਤੀ ਸੁਤੰਤਰਤਾ ਅੰਦੋਲਨ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। 

ਨੋਟ : ਇਸ ਖ਼ਬਰ ਸੰਬੰਧੀ ਕੀਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News