ਪੰਜਾਬ ਨੈਸ਼ਨਲ ਬੈਂਕ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Thursday, Jan 02, 2020 - 10:04 AM (IST)

ਪੰਜਾਬ ਨੈਸ਼ਨਲ ਬੈਂਕ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਪੰਜਾਬ ਨੈਸ਼ਨਲ ਬੈਂਕ (PNB) ਨੇ ਮੈਨਜਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 12

ਆਖਰੀ ਤਾਰੀਕ- 10 ਜਨਵਰੀ, 2020

ਅਹੁਦਿਆਂ ਦਾ ਵੇਰਵਾ- ਮੈਨਜਰ (ਸੁਰੱਖਿਆ)

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ-21 ਤੋਂ 35 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.pnbindia.in/Recruitments.aspx ਪੜ੍ਹੋ।


author

Iqbalkaur

Content Editor

Related News