ਵੱਡੀ ਖ਼ਬਰ: ਪੁਲਸ ਦੇ ADGP ਨੇ ਕੀਤੀ ਖ਼ੁਦਕੁਸ਼ੀ
Tuesday, Oct 07, 2025 - 03:52 PM (IST)

ਹਰਿਆਣਾ : ਹਰਿਆਣਾ ਦੇ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਵਲੋਂ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਦੁੱਖਦ ਸੂਚਨਾ ਮਿਲੀ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 11 ਸਥਿਤ ਆਪਣੇ ਘਰ 'ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਇਸ ਮਾਮਲੇ ਦੀ ਜਾਂਚ ਦੌਰਾਨ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਉਨ੍ਹਾਂ ਨੇ ਖੁਦਕੁਸ਼ੀ ਕਿਉਂ ਕੀਤੀ। ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਪੂਰਨ ਕੁਮਾਰ ਏਡੀਜੀਪੀ ਪੱਧਰ ਦੇ ਆਈਪੀਐਸ ਅਧਿਕਾਰੀ ਸਨ।
ਪੜ੍ਹੋ ਇਹ ਵੀ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।