ਦਿੱਲੀ ਪੁਲਸ ਨੇ ਅੰਮ੍ਰਿਤਸਰ ''ਚ ਕੀਤੀ ਛਾਪੇਮਾਰੀ, 10 ਕਰੋੜ ਦੀ ਕੋਕੀਨ ਤੇ ਫਾਰਚੂਨਰ ਸਣੇ 1 ਨੂੰ ਕੀਤਾ ਕਾਬੂ

Monday, Oct 07, 2024 - 03:14 AM (IST)

ਨਵੀਂ ਦਿੱਲੀ- ਦਿੱਲੀ ਪੁਲਸ ਨੇ 5,600 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਦੀ ਜਾਂਚ ਸਬੰਧੀ ਦਿੱਲੀ ਪੁਲਸ ਨੇ ਅੰਮ੍ਰਿਤਸਰ ’ਚ ਛਾਪੇਮਾਰੀ ਕਰ ਕੇ ਇਕ ਵਿਅਕਤੀ ਨੂੰ 10 ਕਰੋੜ ਰੁਪਏ ਦੀ ਕੋਕੀਨ ਸਮੇਤ ਗ੍ਰਿਫ਼ਤਾਰ ਕੀਤਾ ਹੈ। 

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਦੇਸ਼ ਛੱਡ ਕੇ ਭੱਜਣ ਦੀ ਯੋਜਨਾ ਬਣਾ ਰਿਹਾ ਸੀ। ਅੰਮ੍ਰਿਤਸਰ ਦੇ ਇਕ ਪਿੰਡ ਵਿਚ ਛਾਪੇਮਾਰੀ ਦੌਰਾਨ ਉਸ ਨੂੰ 10 ਕਰੋੜ ਦੀ ਕੋਕੀਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਸ ਕੋਲੋਂ ਇਕ ਫਾਰਚੂਨਰ ਗੱਡੀ ਵੀ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ- ਮੁਲਜ਼ਮਾਂ ਨੂੰ ਫੜਨ ਗਈ ਪੁਲਸ ਟੀਮ ਨੂੰ ਪਿੰਡ ਵਾਲਿਆਂ ਨੇ ਪਾ ਲਿਆ ਘੇਰਾ, ਜਾਨ ਬਚਾਉਣ ਲਈ ਮੁਲਾਜ਼ਮਾਂ ਜੋ ਕੀਤਾ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News