PM ਮੋਦੀ ਦਾ ਟਵਿੱਟਰ ਅਕਾਊਂਟ ਹੋਇਆ ਹੈਕ, ਬਿਟਕੁਆਇਨ ਸਬੰਧੀ ਲਿਖੀ ਸੀ ਇਹ ਗੱਲ

Sunday, Dec 12, 2021 - 08:56 AM (IST)

ਨਵੀਂ ਦਿੱਲੀ (ਬਿਊਰੋ) - ਦੇਸ਼ ਦੀ ਇਸ ਸਮੇਂ ਸਭ ਤੋਂ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵਿੱਟਰ ਅਕਾਊਂਟ ਸ਼ਨਿਚਰਵਾਰ ਦੇਰ ਰਾਤ ਹੈਕਰਜ਼ ਵਲੋਂ ਹੈਕ ਕਰ ਦਿੱਤਾ ਗਿਆ ਹੈ। ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਵਿਚ ਟਵਿੱਟਰ ਅਕਾਊਂਟ ਨੂੰ ਮੁੜ ਸੁਰੱਖਿਅਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹੈਕਰਜ਼ ਨੇ ਪੀ.ਐੱਮ ਮੋਦੀ ਨੇ ਟਵਿੱਟਰ ਨੂੰ ਨਿਸ਼ਾਨਾ ਬਣਾ ਕੇ ਹੈਕ ਕਰਨ ਲਈ ਕੁਝ ਟਵੀਟ ਕੀਤਾ, ਬਿਟਕੁਆਇਨ ਨੂੰ ਕਾਨੂੰਨੀ ਮਾਨਤਾ ਦੇਣ ਦੀ ਗੱਲ ਕਹੀ। ਪੀ.ਐੱਮ ਮੋਦੀ ਦਾ ਟਵੀਟ 12 ਦਸੰਬਰ ਸਵੇਰੇ 2 ਵਜੇ ਨੇੜੇ ਆਇਆ।

ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

PunjabKesari


ਹਾਲਾਂਕਿ ਹੈਕ ਨੇ ਪਹਿਲਾ ਟਵੀਟ ਚੰਦ ਮਿੰਟ ਬਾਅਦ ਉਸ ਨੂੰ ਡਿਲੀਟ ਕਰ ਦਿੱਤਾ ਅਤੇ ਇਕ ਵਾਰ ਫਿਰ ਉਹੀ ਟਵੀਟ ਦੋਬਾਰਾ ਕਰ ਦਿੱਤਾ। ਪੀ.ਐਮ.ਓ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਪੀ.ਐੱਮ ਮੋਦੀ ਨੇ ਟਵਿੱਟਰ ਅਕਾਊਂਟ ਹੈਕ ਕੀਤਾ ਗਿਆ ਹੈ। ਇਸ ਗੱਲ ਦਾ ਪਤਾ ਲੱਗਦੇ ਸਾਰ ਟਵਿੱਟਰ ਅਕਾਊਂਟ ਨੂੰ ਮੁੜ ਤੋਂ ਤੁਰੰਤ ਸੁਰੱਖਿਅਤ ਕਰ ਲਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਦੱਸ ਦੇਈਏ ਕਿ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਸੋਸ਼ਲ ਮੀਡੀਆ 'ਤੇ ਕਾਫ਼ੀ  ਐਕਟਿਵ ਰਹਿੰਦੇ ਹਨ। ਨਰਿੰਦਰ ਮੋਦੀ ਸਮੇਂ-ਸਮੇਂ 'ਤੇ ਸਮਾਜਿਕ ਵੀਡੀਓ 'ਤੇ ਟਵਿੱਟਰ 'ਤੇ ਆਪਣੀ ਗੱਲ ਰੱਖਦੇ ਰਹਿੰਦੇ ਹਨ। ਉਹ ਪੀਐਮ ਮੋਦੀ ਦੀ ਟਵਿੱਟਰ ਵੈੱਬਸਾਈਟ ਹੈਕਰਾਂ ਦੀ ਪਹੁੰਚ ਤੋਂ ਦੂਰ ਨਹੀਂ ਹੈ, ਜਿਸ ਕਾਰਨ ਹੈਕਰਜ਼ ਨੇ ਪੀ.ਐੱਮ ਮੋਦੀ ਨੇ ਟਵਿੱਟਰ ਅਕਾਊਂਟ 'ਚ ਸੇਧ ਲਾ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ


rajwinder kaur

Content Editor

Related News