ਪੰਜਾਬ-ਹਰਿਆਣਾ ਹਾਈ ਕੋਰਟ ਨੇ CET ਪ੍ਰੀਖਿਆ ''ਤੇ ਲਗਾਈ ਰੋਕ
Friday, Aug 04, 2023 - 05:53 PM (IST)
ਹਰਿਆਣਾ (ਹਾਂਡਾ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਆਯੋਜਿਤ ਹੋਣ ਵਾਲੀ ਸੀ.ਈ.ਟੀ. (ਆਮ ਪ੍ਰਵੇਸ਼ ਪ੍ਰੀਖਿਆ) ਦੀ ਪ੍ਰੀਖਿਆ 'ਤੇ ਰੋਕ ਲਗਾ ਦਿੱਤੀ। ਹਾਈ ਕੋਰਟ ਨੇ ਕਿਹਾ ਕਿ ਕਮਿਸ਼ਨ ਨੇ ਮੈਰਿਟ ਲਿਸਟ ਤੈਅ ਕਰਦੇ ਸਮੇਂ ਨਾ ਤਾਂ ਤੱਥਾਂ ਦੀ ਜਾਂਚ ਕੀਤੀ ਹੈ ਅਤੇ ਨਾ ਹੀ ਪੋਸਟ ਵਾਈਜ਼ ਮੈਰਿਟ ਲਿਸਟ ਤਿਆਰ ਕੀਤੀ ਹੈ।
ਇਹ ਵੀ ਪੜ੍ਹੋ : CET ਦੀ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ, ਹਰਿਆਣਾ ਸਰਕਾਰ ਨੇ ਉਮੀਦਵਾਰਾਂ ਲਈ ਕੀਤਾ ਵੱਡਾ ਐਲਾਨ
ਇਸ ਤੋਂ ਉਮੀਦਵਾਰ ਨੂੰ ਇਹ ਪਤਾ ਨਹੀਂ ਲੱਗ ਪਾ ਰਿਹਾ ਹੈ ਕਿ ਉਹ ਕਿਹੜੇ ਅਹੁਦੇ ਦੇ ਯੋਗ ਹਨ। ਹਾਈ ਕੋਰਟ ਨੇ ਕਰਮਚਾਰੀ ਚੋਣ ਕਮਿਸ਼ਨ ਨੂੰ ਮੁੜ ਮੈਰਿਟ ਲਿਸਟ ਬਣਾ ਕੇ ਪ੍ਰੀਖਿਆ ਆਯੋਜਿਤ ਕਰਨ ਲਈ ਕਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8