ਪੰਜਾਬ ਡਾਕ ਵਿਭਾਗ 'ਚ ਨਿਕਲੀਆਂ ਨੌਕਰੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

08/07/2019 10:32:11 AM

ਨਵੀਂ ਦਿੱਲੀ—ਪੰਜਾਬ ਪੋਸਟਲ ਸਰਕਲ ਨੇ ਗ੍ਰਾਮੀਣ ਡਾਕ ਸੇਵਕ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ-851

ਆਖਰੀ ਤਾਰੀਕ- 4 ਸਤੰਬਰ 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ। 

ਉਮਰ ਸੀਮਾ- 18 ਤੋਂ 40 ਸਾਲ ਤੱਕ 

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.appost.in/gdsonline ਪੜ੍ਹੋ।


Iqbalkaur

Content Editor

Related News