ਪੰਜਾਬ ਪਬਲਿਕ ਸਰਵਿਸ ਕਮਿਸ਼ਨ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

03/14/2020 11:02:30 AM

ਨਵੀਂ ਦਿੱਲੀ—ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਨੇ ਫੰਕਸ਼ਨਲ ਮੈਨੇਜਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 17

ਆਖਰੀ ਤਾਰੀਕ- 27 ਮਾਰਚ, 2020ਅਹੁਦਿਆਂ ਦਾ ਵੇਰਵਾ-
ਫੰਕਸ਼ਨਲ ਮੈਨੇਜਰ (ਗਰੁੱਪ-ਬੀ)-17

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਇੰਜੀਨੀਅਰਿੰਗ ਜਾਂ ਟੈਕਸਟਾਇਲ ਤਕਨਾਲੋਜੀ ਦੇ ਕਿਸੇ ਵੀ ਵਿਸ਼ੇ 'ਚ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 37 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://ppsc.gov.in/Advertisement/openadv.aspx?id=1 ਪੜ੍ਹੇ।


Iqbalkaur

Content Editor

Related News