ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਬਾਬਾ ਖੜਕ ਸਿੰਘ ਦੀ 156ਵੇਂ ਜਨਮ ਦਿਵਸ ਮੌਕੇ ਦਿੱਤੀ ਸ਼ਰਧਾਂਜਲੀ
06/07/2024 3:19:49 AM
![](https://static.jagbani.com/multimedia/03_17_3036807683332.jpg)
ਨਵੀਂ ਦਿੱਲੀ- ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਪ੍ਰਧਾਨ ਤੇ ਆਜ਼ਾਦੀ ਘੁਲਾਟੀਏ ਬਾਬਾ ਖੜਕ ਸਿੰਘ ਨੂੰ ਉਨ੍ਹਾਂ ਦੇ 156ਵੇਂ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਸਮਾਰਕ 'ਤੇ ਫੁੱਲਾਂ ਨਾਲ ਸ਼ਰਧਾਂਜਲੀ ਦਿੱਤੀ।
ਬਾਬਾ ਖੜਕ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਅਣਥੱਕ ਯਤਨ ਕੀਤੇ ਸਨ ਤੇ ਮੁਲਕ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਬਹੁਤ ਵੱਡਾ ਯੋਗਦਾਨ ਦਿੱਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e